6.6 C
Chicago, US
Thursday, March 28, 2024
Home ਕਵਿਤਾਵਾਂ ਸ਼ਿਵ ਕੁਮਾਰ ਬਟਾਲਵੀ

ਸ਼ਿਵ ਕੁਮਾਰ ਬਟਾਲਵੀ

ਆਸ

ਨੀ ਜਿੰਦੇ ਤੇਰਾ ਯਾਰ, ਮੈਂ ਤੈਨੂੰ ਕਿੰਜ ਮਿਲਾਵਾਂ ! ਕਿੱਥੋਂ ਨੀ ਮੈਂ ਸ਼ੱਤਬਰਗੇ ਦੀ, ਤੈਨੂੰ ਮਹਿਕ ਪਿਆਵਾਂ ! ਕਿਹੜੀ ਨਗਰੀ 'ਚ ਤੇਰੇ ਚੰਨ ਦੀ- ਡਲੀ ਵੱਸਦੀ ਹੈ ਜਿੰਦੇ ? ਕਿੱਤ ਵੱਲੇ ਨੀ ਅਜ ਨੀਝਾਂ ਦੇ- ਮੈਂ...

ਰੁੱਖ

ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ ਕੁਝ ਰੁੱਖ ਲਗਦੇ ਮਾਵਾਂ ਕੁਝ ਰੁੱਖ ਨੂੰਹਾਂ ਥੀਏ ਲਗਦੇ ਕੁਝ ਰੁੱਖ ਵਾਂਗ ਭਰਾਵਾਂ ਕੁਝ ਰੁੱਖ ਮੇਰੇ ਬਾਬੇ ਵਾਕਣ ਪੱਤਰ ਟਾਵਾਂ ਟਾਵਾਂ ਕੁਝ ਰੁੱਖ ਮੇਰੀ...

ਗ਼ਮਾਂ ਦੀ ਰਾਤ

ਗ਼ਮਾਂ ਦੀ ਰਾਤ ਲੰਮੀ ਏ ਜਾਂ ਮੇਰੇ ਗੀਤ ਲੰਮੇ ਨੇ । ਨਾ ਭੈਡ਼ੀ ਰਾਤ ਮੁਕਦੀ ਏ, ਨਾ ਮੇਰੇ ਗੀਤ ਮੁਕਦੇ ਨੇ । ਇਹ ਸਰ ਕਿੰਨੇ ਕੁ ਡੂੰਘੇ ਨੇ ਕਿਸ ਨੇ ਹਾਥ...

ਚੰਨ ਦੀ ਚਾਨਣੀ

ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ ਪਡ਼ੀਏ ਤਾਂ ਤੇਰਾ ਖਤ ਹੈ,ਸੁਣੀਏ ਤਾਂ ਤੇਰੀ ਸੋਅ ਹੈ ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ...

Latest Book