ਸਾਡਾ ਤਾਂ ਆਉਣਾ ਭੈਣੇ ਸਹਿਜ ਮਤੇ

0
744

 

 

 

 

 

ਕੁਡ਼ਤਾ ਸਮਾਇਆ ਵੀਰਾ ਆਬਦੀ ਵੇ ਮੌਜ ਦਾ

ਪਹਿਨਣ ਦੇ ਵੇਲੇ ਵੀਰਾ ਨੌਕਰ ਵੇ ਫੌਜ ਦਾ

ਛੁੱਟੀਆਂ ਨਾ ਮਿਲੀਆਂ ਭੈਣੇਂ

ਕਲਮਾਂ ਨਾ ਵਗੀਆਂ ਨੀ

ਸਾਡਾ ਤਾਂ ਆਉਣਾ ਭੈਣੇ ਸਹਿਜ ਮਤੇ

ਚੀਰਾ ਰੰਗਾਇਆ ਵੀਰਾ ਆਬਦੀ ਵੇ ਮੌਜ ਦਾ

ਪਹਿਨਣ ਦੇ ਵੇਲੇ ਵੀਰਾ ਨੌਕਰ ਵੇ ਫੌਜ ਦਾ

ਛੁੱਟੀਆਂ ਨਾ ਮਿਲੀਆਂ ਭੈਣੇਂ

ਕਲਮਾਂ ਨਾ ਵਗੀਆਂ ਨੀ

ਸਾਡਾ ਤਾਂ ਆਉਣਾ ਭੈਣੇ ਸਹਿਜ ਮਤੇ

ਕੰਠਾ ਘਡ਼ਾਇਆ ਵੀਰਾ ਆਬਦੀ ਵੇ ਮੌਜ ਦਾ

ਪਹਿਨਣ ਦੇ ਵੇਲੇ ਵੀਰਾ ਨੌਕਰ ਵੇ ਫੌਜ ਦਾ

ਛੁੱਟੀਆਂ ਨਾ ਮਿਲੀਆਂ ਭੈਣੇਂ

ਕਲਮਾਂ ਨਾ ਵਗੀਆਂ ਨੀ

ਸਾਡਾ ਤਾਂ ਆਉਣਾ ਭੈਣੇ ਸਹਿਜ ਮਤੇ